Album: 90 Da Flow
Singer: Khyaal, Trippy
Music: Khyaal
Label: Sky Digital
Released: 2023-05-09
Duration: 03:01
Downloads: 2670
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ॥ ਚੁਪੈ
ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ॥ ਭੁਖਿਆ
ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ॥ ਸਹਸ ਸਿਆਣਪਾ
ਲਖ ਹੋਹਿ ਤ ਇੱਕ ਨ ਚਲੈ ਨਾਲਿ॥ ਕਿਵ
ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥ ਹੁਕਮਿ ਰਜਾਈ ਚਲਣਾ
ਨਾਨਕ ਲਿਖਿਆ ਨਾਲਿ॥ ੧॥ ਹੁਕਮੀ ਹੋਵਨਿ ਆਕਾਰ ਹੁਕਮੁ ਨ
ਕਹਿਆ ਜਾਈ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ॥ ਹੁਕਮੀ
ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ॥ ਇਕਨਾ
ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ॥ ਹੁਕਮੈ ਅੰਦਰਿ ਸਭੁ
ਕੋ ਬਾਹਰਿ ਹੁਕਮ ਨ ਕੋਇ॥ ਨਾਨਕ ਹੁਕਮੈ ਜੇ ਬੁਝੈ
ਤ ਹਉਮੈ ਕਹੈ ਨ ਕੋਇ॥ ੨॥ ਗਾਵੈ ਕੋ ਤਾਣੁ
ਹੋਵੈ ਕਿਸੈ ਤਾਣੁ॥ ਗਾਵੈ ਕੋ ਦਾਤਿ ਜਾਣੈ ਨੀਸਾਣੁ॥
ਗਾਵੈ ਕੋ ਗੁਣ ਵਡਿਆਈਆ ਚਾਰ॥ ਗਾਵੈ ਕੋ ਵਿਦਿਆ ਵਿਖਮੁ
ਵੀਚਾਰੁ॥