Album: Coffee
Singer: Sharry Maan
Music: Naaz
Lyrics: Gora
Label: The Maple Music
Released: 2023-06-20
Duration: 04:16
Downloads: 107461
ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ
ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ
ਸਮਝਿਯਹੁ ਹਮਾਰਾ ॥੩੮੫॥ ਨਮਸ਼ਕਾਰ ਤਿਸ ਹੀ ਕੋ ਹਮਾਰੀ ॥
ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਵਗੁਨ
ਸੁਖ ਦੀਯੋ ॥ ਸ਼ੱਤ੍ਰੁਨ ਕੋ ਪਲ ਮੋ ਬਧ ਕੀਯੋ
॥੩੮੬॥ ਘਟ ਘਟ ਕੇ ਅੰਤਰ ਕੀ ਜਾਨਤ ॥
ਭਲੇ ਬੁਰੇ ਕੀ ਪੀਰ ਪਛਾਨਤ ॥ ਚੀਟੀ ਤੇ ਕੁੰਚਰ
ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸ਼ਟਿ ਕਰਿ ਫੂਲਾ ॥੩੮੭॥
ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ
ਕੇ ਸੁਖੀ ॥ ਏਕ ਏਕ ਕੀ ਪੀਰ ਪਛਾਨੈ ॥
ਘਟ ਘਟ ਕੇ ਪਟ ਪਟ ਕੀ ਜਾਨੈ ॥੩੮੮॥
ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ
ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥ ਤੁਮ
ਮੈ ਮਿਲਤ ਦੇਹ ਧਰ ਸਭਹੂੰ ॥੩੮੯॥ ਜੇਤੇ ਬਦਨ ਸ੍ਰਿਸ਼ਟਿ
ਸਭ ਧਾਰੈ ॥ ਆਪੁ ਆਪੁਨੀ ਬੂਝਿ ਉਚਾਰੈ ॥ ਤੁਮ
ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ
ਅਰੁ ਆਲਮ ॥੩੯੦॥